19.4 C
Patiāla
Saturday, January 18, 2025

ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜ਼ੀਫ਼ਾ ਰਾਸ਼ੀ ਦੀਆਂ ਫਾਈਲਾਂ ਮੇਰੇ ਕੋਲ ਆ ਗਈਆਂ ਨੇ, ਮੈਨੂੰ ਗੜਬੜ ਨਜ਼ਰ ਆ ਰਹੀ ਹੈ: ਭਗਵੰਤ ਮਾਨ

Must read


ਪੰਜਾਬੀ ਟ੍ਰਿਬਿਊਨ ਵੈੇੱਬ ਡੈੱਸਕ

ਚੰਡੀਗੜ੍ਹ, 13 ਜੁਲਾਈ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿਛਲੀਆਂ ਸਰਕਾਰਾਂ ਵੇਲੇ ਦੇ ਕਥਿਤ ਘਪਲਿਆਂ ਦੀਆਂ ਪਰਤਾਂ ਫਰੋਲਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜ਼ੀਫ਼ਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ ਹਨ। ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫ਼ੰਡਾਂ ‘ਚ ਗੜਬੜੀ ਵਿਖਾਈ ਦਿੱਤੀ। ਜਾਂਚ ਲਈ ਹੁਕਮ ਜਾਰੀ ਕਰ ਦਿੱਤੇ। ਇਸ ਦੌਰਾਨ ਉਨ੍ਹਾਂ ਕਿਹਾ,‘ਸਾਡੇ ਐੱਸਸੀ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲਿਆਂ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ। ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।’





News Source link

- Advertisement -

More articles

- Advertisement -

Latest article