ਮਨੋਜ ਸ਼ਰਮਾ
ਬਠਿੰਡਾ, 13 ਜੁਲਾਈ
ਤਨਖਾਹ ਨਾ ਮਿਲਣ ਕਾਰਨ ਅੱਜ ਇਥੇ ਪੀਆਰਟੀਸੀ ਕਾਮਿਆਂ ਨੇ ਬੱਸ ਸਟੈਂਡ ਦੇ ਮੁੱਖ ਗੇਟ ’ਤੇ ਧਰਨਾ ਲਗਾ ਕੇ ਆਵਾਜਾਈ ਜਾਮ ਕਰ ਦਿੱਤੀ। ਇਸ ਕਾਰਨ ਬਠਿੰਡਾ ਸੜਕ ‘ਤੇ ਖੜ੍ਹੀਆਂ ਬੱਸਾਂ ਕਾਰਨ ਟ੍ਰੈਫਿਕ ਜਾਮ ‘ਚ ਫਸੇ ਯਾਤਰੀ ਪ੍ਰੇਸ਼ਾਨ ਹੋ ਗਏ।