20.4 C
Patiāla
Thursday, May 2, 2024

ਰਾਜਪਕਸ਼ੇ ਦੇ ਭੱਜਣ ਬਾਅਦ ਸ੍ਰੀਲੰਕਾ ’ਚ ਐਮਰਜੰਸੀ ਲਗਾਈ

Must read


ਨਵੀ ਦਿੱਲੀ, 13 ਜੁਲਾਈ

ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਮਾਲਦੀਪ ਭੱਜ ਜਾਣ ਤੋਂ ਬਾਅਦ ਕਾਰਜਕਾਰੀ ਰਾਸ਼ਟਰਪਤੀ ਵਜੋਂ ਐਮਰਜੰਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਆਰਥਿਕ ਸੰਕਟ ’ਚ ਫਸੇ ਦੇਸ਼ ’ਚ ਪ੍ਰਦਰਸ਼ਨ ਹੋਰ ਜ਼ੋਰ ਫੜ ਗਏ ਹਨ। ਵਿਕਰਮਸਿੰਘੇ ਦੇ ਮੀਡੀਆ ਸਕੱਤਰ ਨੇ ਦੱਸਿਆ, ‘ਪ੍ਰਧਾਨ ਮੰਤਰੀ ਨੇ ਕਾਰਜਕਾਰੀ ਰਾਸ਼ਟਰਪਤੀ ਵਜੋਂ ਐਮਰਜੰਸੀ (ਦੇਸ਼ ਵਿਆਪੀ) ਦਾ ਐਲਾਨ ਕਰ ਦਿੱਤਾ ਹੈ ਅਤੇ ਪੱਛਮੀ ਸੂਬੇ ਵਿੱਚ ਕਰਫਿਊ ਲਗਾ ਦਿੱਤਾ ਹੈ।’





News Source link

- Advertisement -

More articles

- Advertisement -

Latest article