41.2 C
Patiāla
Tuesday, May 14, 2024

ਹਵਾਈ ਜਹਾਜ਼ਾਂ ਦੇ ਤੇਲ ਦੀਆਂ ਕੀਮਤਾਂ ’ਚ 2.2 ਫ਼ੀਸਦ ਦੀ ਕਟੌਤੀ

Must read


ਨਵੀਂ ਦਿੱਲੀ, 16 ਜੁਲਾਈ

ਅੰਤਰਰਾਸ਼ਟਰੀ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਨਾਲ ਅੱਜ ਹਵਾਈ ਜਹਾਜ਼ਾਂ ਦੇ ਤੇਲ ਏਟੀਐਫ ਦੀਆਂ ਕੀਮਤਾਂ ਵਿੱਚ 2.2 ਫੀਸਦੀ ਦੀ ਕਟੌਤੀ ਕੀਤੀ ਗਈ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਦੇ ਕੀਮਤ ਨੋਟੀਫਿਕੇਸ਼ਨ ਅਨੁਸਾਰ ੲੇਟੀਐੱਫ ਦੀ ਕੀਮਤ 3,084.94 ਰੁਪਏ ਪ੍ਰਤੀ ਕਿਲੋਗ੍ਰਾਮ ਜਾਂ 2.2 ਫੀਸਦੀ ਘਟਾ ਕੇ 1,38,147.93 ਰੁਪਏ ਪ੍ਰਤੀ ਕਿਲੋਗ੍ਰਾਮ ਕਰ ਦਿੱਤੀ ਗਈ ਹੈ।



News Source link

- Advertisement -

More articles

- Advertisement -

Latest article