28 C
Patiāla
Saturday, May 4, 2024

ਦਿੱਲੀ ਪੁੱਜਿਆ ਪੰਜਾਬ ਦਾ ਰੋਹ…

Must read


ਨਵੀਂ ਦਿੱਲੀ ਵਿੱਚ ਸ਼ਨਿਚਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਨੇੜੇ ਧਰਨਾ ਦਿੰਦੇ ਹੋਏ ਪੰਜਾਬ ਦੇ ਈਟੀਟੀ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈਂਦੀ ਹੋਈ ਦਿੱਲੀ ਪੁਲੀਸ। ਇਸ ਦੌਰਾਨ ਕਈ ਅਧਿਆਪਕਾਂ ਦੀਆਂ ਪੱਗਾਂ ਲੱਥ ਗਈਆਂ। ਉਹ ਪੰਜਾਬ ਸਰਕਾਰ ਵੱਲੋਂ ਸੋਧੇ ਪੇਅ ਸਕੇਲ ਲਾਗੂ ਨਾ ਕਰਨ ਖ਼ਿਲਾਫ਼ ਧਰਨਾ ਦੇ ਰਹੇ ਸਨ। -ਫੋਟੋ: ਮੁਕੇਸ਼ ਅਗਰਵਾਲ





News Source link

- Advertisement -

More articles

- Advertisement -

Latest article