30.2 C
Patiāla
Thursday, May 9, 2024

ਪੰਜਾਬ ਕੈਬਨਿਟ ਦੀ ਮੀਟਿੰਗ 28 ਜੁਲਾਈ ਨੂੰ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 25 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 28 ਜੁਲਾਈ ਦਿਨ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 11.00 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ’ਤੇ ਹੋਵੇਗੀ। ਪੰਜਾਬ ਸਰਕਾਰ ਕੈਬਨਿਟ ਮੀਟਿੰਗ ਵਿੱਚ ਰਾਈਸ ਮਿਲਿੰਗ ਪਾਲਸੀ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਪੰਜਾਬ ਸਰਕਾਰ ਕੈਬਨਿਟ ਮੀਟਿੰਗ ਵਿੱਚ ਰਾਈਸ ਮੀਲਿੰਗ ਪਾਲਸੀ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ ਵਟਾਂਦਰਾ ਕਰਨਗੇ।





News Source link

- Advertisement -

More articles

- Advertisement -

Latest article