38.3 C
Patiāla
Thursday, June 8, 2023

ਫ਼ਰੀਦਕੋਟ: ਕਤਲ ਕੇਸ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਦੋਸ਼ੀ ਪੁਲੀਸ ਹਿਰਾਸਤ ’ਚੋਂ ਫ਼ਰਾਰ

Must read


ਜਸਵੰਤ ਜੱਸ

ਫ਼ਰੀਦਕੋਟ, 26 ਜੁਲਾਈ

ਇਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਜ਼ਰਬੰਦ ਕਤਲ ਕੇਸ ਦਾ ਦੋਸ਼ੀ ਅੱਜ ਜੇਲ੍ਹ ਕਰਮਚਾਰੀਆਂ ਦੀ ਹਿਰਾਸਤ ਵਿਚੋਂ ਭੱਜਣ ਵਿਚ ਸਫ਼ਲ ਹੋ ਗਿਆ। ਸੂਚਨਾ ਅਨੁਸਾਰ ਅੰਗਰੇਜ਼ ਸਿੰਘ ਵਾਸੀ ਬਾਜਾਖਾਨਾ। ਜਿਸ ਨੂੰ ਕਤਲ ਕੇਸ ਵਿੱਚ ਉਮਰ ਕੈਦ ਹੋਈ ਹੈ ਤੇ ਉਹ ਜੇਲ੍ਹ ਵਿੱਚ ਨਜ਼ਰਬੰਦ ਸੀ। ਉਸ ਨੂੰ ਇਲਾਜ ਲਈ ਇਥੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ, ਜਿਥੋਂ ਅੱਜ ਸਵੇਰੇ ਫ਼ਰਾਰ ਹੋ ਗਿਆ ਪੁਲਸ ਇਸ ਮੁਲਜ਼ਮ ਦੀ ਭਾਲ ਕਰ ਰਹੀ ਹੈ ।

News Source link

- Advertisement -

More articles

- Advertisement -

Latest article