30.6 C
Patiāla
Tuesday, June 24, 2025

ਸਦਮਾ

Must read


ਚੰਡੀਗੜ੍ਹ: ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੂੰ ਅੱਜ ਉਸ ਸਮੇਂ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਮਾਤਾ ਸ੍ਰੀਮਤੀ ਰਮਨ ਸੂਦ (76) ਦਾ ਪੀਜੀਆਈ ਵਿੱਚ ਦੇਹਾਂਤ ਹੋ ਗਿਆ। ਉਹ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਦੁਪਹਿਰ ਇੱਕ ਵਜੇ ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਵੱਖ-ਵੱਖ ਰਾਜਨੀਤਕ, ਪ੍ਰਸ਼ਾਸਨਿਕ ਅਤੇ ਸਮਾਜਿਕ ਆਗੂਆਂ ਨੇ ਅਰੁਣ ਸੂਦ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। -ਟਨਸ



News Source link

- Advertisement -

More articles

- Advertisement -

Latest article