ਨਵੀਂ ਦਿੱਲੀ, 27 ਜੁਲਾਈ
ਕੇਂਦਰੀ ਮੰਤਰੀ ਮੰਡਲ ਨੇ ਸਰਕਾਰੀ ਟੈਲੀਕਾਮ ਕੰਪਨੀ ਬੀਐੱਸਐੱਨਐੱਲ ਨੂੰ ਸੁਰਜੀਤ ਕਰਨ ਲਈ 1.64 ਲੱਖ ਕਰੋੜ ਰੁਪਏ ਦੇ ਪੈਕੇਜ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੈਕੇਜ ਦੇ ਤਿੰਨ ਹਿੱਸੇ ਹਨ ਸੇਵਾਵਾਂ ਵਿੱਚ ਸੁਧਾਰ ਕਰਨਾ, ਆਰਥਿਕ ਮਜ਼ਬੂਤੀ ਅਤੇ ਫਾਈਬਰ ਨੈੱਟਵਰਕ ਦਾ ਵਿਸਥਾਰ ਕਰਨਾ।