24.3 C
Patiāla
Thursday, April 25, 2024

ਸ੍ਰੀਲੰਕਾ ਦੇ ਰਾਸ਼ਟਰਪਤੀ ਵਿਕਰਮਸਿੰਘੇ ਨੇ ਸੰਸਦ ਮੈਂਬਰਾਂ ਨੂੰ ਸਰਬ ਪਾਰਟੀ ਕੌਮੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ

Must read


ਕੋਲੰਬੋ, 30 ਜੁਲਾਈ

ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੇ ਸੰਸਦ ਮੈਂਬਰਾਂ ਨੂੰ ਪੱਤਰ ਭੇਜ ਕੇ ਉਨ੍ਹਾਂ ਨੂੰ ਸਰਬ ਪਾਰਟੀ ਕੌਮੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਹੈ ਤਾਂ ਜੋ ਦੀਵਾਲੀਆ ਦੇਸ਼ ਨੂੰ ਹੁਣ ਤੱਕ ਦੇ ਸਭ ਤੋਂ ਗੰਭੀਰ ਆਰਥਿਕ ਸੰਕਟ ਵਿੱਚੋਂ ਉਭਰਨ ਵਿੱਚ ਮਦਦ ਮਿਲ ਸਕੇ।





News Source link

- Advertisement -

More articles

- Advertisement -

Latest article