35.5 C
Patiāla
Tuesday, June 24, 2025

ਚੀਨ ਦੀਆਂ ਜੰਗੀ ਮਸ਼ਕਾਂ ਕਾਰਨ ਤਾਇਵਾਨ ਨੇ ਹਵਾਈ ਉਡਾਣਾਂ ਰੱਦ ਕੀਤੀਆਂ

Must read


ਪੇਈਚਿੰਗ, 4 ਅਗਸਤ

ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਦੇ ਤਾਇਵਾਨ ਦੌਰੇ ਦੇ ਜਵਾਬ ਵਿੱਚ ਚੀਨੀ ਜਲ ਸੈਨਾ ਵੱਲੋਂ ਮਿਜ਼ਾਈਲਾਂ ਦਾਗ਼ਣ ਤੋਂ ਬਾਅਦ ਤਾਇਵਾਨ ਨੇ ਅੱਜ ਕਈ ਉਡਾਣਾਂ ਰੱਦ ਕਰ ਦਿੱਤੀਆਂ। ਚੀਨ ਤਾਇਵਾਨ ਨੂੰ ਆਪਣਾ ਖੇਤਰ ਮੰਨਦਾ ਹੈ। ਚੀਨ ਨੇ ਵੀ ਸਮੁੰਦਰੀ ਤੇ ਹਵਾਈ ਜਹਾਜ਼ਾਂ ਨੂੰ ਫੌਜੀ ਅਭਿਆਸ ਦੌਰਾਨ ਆਪਣੀਆਂ ਸੇਵਾਵਾਂ ਠੱਪ ਰੱਖਣ ਆਦੇਸ਼ ਦਿੱਤਾ ਹੈ। ਮੀਡੀਆ ਨੇ ਇਸ ਨੂੰ ਤਾਈਵਾਨ ਦੀ ਪ੍ਰਭਾਵਸ਼ਾਲੀ ਨਾਕਾਬੰਦੀ ਕਰਾਰ ਦਿੱਤਾ ਹੈ।





News Source link

- Advertisement -

More articles

- Advertisement -

Latest article