24.2 C
Patiāla
Monday, April 29, 2024

ਪਿੰਡ ਕੋਲਿਆਂਵਾਲੀ ਵਿੱਚ ਪਾਣੀ ਨੂੰ ਲੈ ਕੇ ਗੋਲੀਆਂ ਚੱਲੀਆਂ, ਛੇ ਜ਼ਖ਼ਮੀ

Must read


ਲਖਵਿੰਦਰ ਸਿੰਘ

ਮਲੋਟ, 12 ਅਗਸਤ

ਪਿੰਡ ਕੋਲਿਆਂਵਾਲੀ ਵਿੱਚ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਧਿਰਾਂ ਵਿੱਚ ਤਲਖੀ ਏਨੀ ਵਧ ਗਈ ਕਿ ਇੱਕ ਧਿਰ ਨੇ ਦੂਜੀ ਧਿਰ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਵਿੱਚ ਛੇ ਜਣੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਮਹਾਵੀਰ ਸਿੰਘ, ਗੁਰਪ੍ਰੀਤ ਸਿੰਘ, ਪਵਨਦੀਪ ਸਿੰਘ, ਸੁਖਦੀਪ ਸਿੰਘ, ਜਸਪ੍ਰੀਤ ਸਿੰਘ, ਰਣਜੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਨੂੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ਸਬੰਧੀ ਡੀਐੱਸਪੀ ਬਲਕਾਰ ਸਿੰਘ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਧਰ, ਕਬਰਵਾਲਾ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਮੈਡੀਕਲ ਰਿਪੋਰਟ ਮਗਰੋਂ ਅਗਲੀ ਕੀਤੀ ਜਾਵੇਗੀ।





News Source link

- Advertisement -

More articles

- Advertisement -

Latest article