25 C
Patiāla
Monday, April 29, 2024

ਮੁਹਾਲੀ: ਮਨੀਸ਼ ਸਿਸੋਦੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 17 ਅਗਸਤ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਇਥੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਹੋਰ ਆਗੂ ਮੌਜੂਦ ਸਨ। ਸ੍ਰੀ ਸਿਸੋਦੀਆ ਨੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਲੀਨਿਕ ਵਿੱਚ ਇਲਾਜ ਲਈ ਆਏ ਲੋਕਾਂ ਨਾਲ ਸਿੱਧੀ ਗੱਲ ਕੀਤੀ। ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ ਆਮ ਆਦਮੀ ਕਲੀਨਿਕ ਦਾ ਬਹੁਤ ਫਾਇਦਾ ਹੋਵੇਗਾ। ਦਿੱਲੀ ਵਿੱਚ ਮੁਹੱਲਾ ਕਲੀਨਿਕ ਬਹੁਤ ਵਧੀਆ ਚੱਲ ਰਹੇ ਹਨ।





News Source link

- Advertisement -

More articles

- Advertisement -

Latest article