ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 18 ਅਗਸਤ
ਵੇਰਕਾ ਨੇ 19 ਅਗਸਤ ਤੋਂ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲਿਟਰ ਦਾ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਮੂਲ ਅਤੇ ਮਦਰ ਡੇਅਰੀ ਨੇ ਵੀ ਪ੍ਰਘੀ ਲਿਟਰ 2 ਰੁਪਏ ਦਾ ਵਾਧਾ ਕੀਤਾ ਸੀ।