42.9 C
Patiāla
Sunday, May 19, 2024

ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ: ਲਕਸ਼ਯ ਨੂੰ ਹਰਾ ਕੇ ਪ੍ਰਣਯ ਨੇ ਕੁਆਰਟਰ ਫਾਈਨਲ ’ਚ, ਸਾਇਨਾ ਬਾਹਰ

Must read


ਟੋਕੀਓ, 25 ਅਗਸਤ

ਭਾਰਤ ਦੇ ਐੱਚਐੱਸ ਪ੍ਰਣਯ ਨੇ ਸ਼ਾਨਦਾਰ ਵਾਪਸੀ ਕਰਦਿਆਂ ਹਮਵਤਨ ਅਤੇ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨ ਲਕਸ਼ਯ ਸੇਨ ਨੂੰ ਹਰਾ ਕੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ, ਜਦਕਿ ਪੁਰਸ਼ ਡਬਲਜ਼ ਵਿੱਚ ਧਰੁਵ ਕਪਿਲਾ ਅਤੇ ਐੱਮਆਰ ਅਰਜੁਨ ਅਤੇ ਸਾਤਵਿਕਸਾਈਰਾਜ ਰੈਂਕੀ ਰੈੱਡੀ ਅਤੇ ਚਿਰਾਗ ਸ਼ੈਟੀ ਦੀ ਜੋੜੀ ਵੀ ਆਖਰੀ ਅੱਠ ਵਿੱਚ ਪਹੁੰਚ ਗਈ ਹੈ। ਓਲੰਪਿਕ ਕਾਂਸੀ ਤਮਗਾ ਜੇਤੂ ਸਾਇਨਾ ਨੇਹਵਾਲ ਬੁਸਾਨਨ ਤੋਂ ਹਾਰ ਕੇ ਮਹਿਲਾ ਸਿੰਗਲਜ਼ ਦੇ ਪ੍ਰੀ-ਕੁਆਰਟਰ ਫਾਈਨਲ ਤੋਂ ਬਾਹਰ ਹੋ ਗਈ।

ਰੈਂਕੀ ਰੈੱਡੀ ਤੇ ਚਿਰਾਗ ਦੀ ਜੋੜੀ ਮੁਕਾਬਲੇ ’ਚ ਹਿੱਸਾ ਲੈਂਦੀ ਹੋਈ।

News Source link

- Advertisement -

More articles

- Advertisement -

Latest article