36 C
Patiāla
Tuesday, May 14, 2024

‘ਖੇਡਾਂ ਵਤਨ ਪੰਜਾਬ ਦੀਆਂ’ ਲਈ ਰਜਿਸਟ੍ਰੇਸ਼ਨ 30 ਤੱਕ ਵਧਾਈ

Must read


ਪੱਤਰ ਪ੍ਰੇਰਕ

ਰੂਪਨਗਰ, 24 ਅਗਸਤ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਬੰਧੀ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਨੂੰ ਦੇਖਦਿਆਂ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 25 ਅਗਸਤ ਤੋਂ ਵਧਾ ਕੇ 30 ਅਗਸਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆਂ ਕਿ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਪਹਿਲੀ ਸਤੰਬਰ ਤੋਂ ਸ਼ੁਰੂ ਹੋਣਗੇ। ਡੀਸੀ ਨੇ ਕਿਹਾ ਕਿ ਇਸ ਵਿਚ ਹਿੱਸਾ ਲੈਣ ਲਈ ਖਿਡਾਰੀ ਰਜਿਸਟ੍ਰੇਸ਼ਨ https://www.punjabkhedmela2022.in/ ਉੱਤੇ 30 ਅਗਸਤ ਤੱਕ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਲਈ ਉਹ ਸਬੰਧਿਤ ਸਕੂਲ ਦੇ ਮੁਖੀ ਨਾਲ ਸੰਪਰਕ ਕਰਨ।





News Source link

- Advertisement -

More articles

- Advertisement -

Latest article