40.4 C
Patiāla
Wednesday, May 22, 2024

ਸਾਤਵਿਕ ਤੇ ਚਿਰਾਗ ਦੀ ਜੋੜੀ ਨੇ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ’ਚ ਪਹਿਲਾ ਕਾਂਸੀ ਦਾ ਤਮਗਾ ਜਿੱਤਿਆ

Must read


ਟੋਕੀਓ, 27 ਅਗਸਤ

ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਭਾਰਤੀ ਪੁਰਸ਼ ਡਬਲਜ਼ ਜੋੜੀ ਨੇ ਇਥੇ ਸੈਮੀਫਾਈਨਲ ਵਿੱਚ ਛੇਵਾਂ ਦਰਜਾ ਪ੍ਰਾਪਤ ਮਲੇਸ਼ੀਆ ਦੇ ਆਰੋਨ ਚਿਆ ਅਤੇ ਸੋਹ ਵੂਈ ਯਿਕ ਤੋਂ ਹਾਰ ਕੇ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਆਪਣਾ ਪਹਿਲਾ ਕਾਂਸੀ ਦਾ ਤਗ਼ਮਾ ਜਿੱਤ ਕੇ ਆਪਣੀ ਮੁਹਿੰਮ ਸਮਾਪਤ ਕੀਤੀ। ਦੁਨੀਆ ਦੀ ਸੱਤਵੇਂ ਨੰਬਰ ਦੀ ਭਾਰਤੀ ਜੋੜੀ ਪਹਿਲੀ ਗੇਮ ਵਿੱਚ ਜਿੱਤ ਦਾ ਫਾਇਦਾ ਨਹੀਂ ਉਠਾ ਸਕੀ ਅਤੇ 77 ਮਿੰਟ ਤੱਕ ਚੱਲੇ ਮੈਚ ਵਿੱਚ 22-20, 18-21, 16-21 ਨਾਲ ਹਾਰ ਗਈ। ਸਾਤਵਿਕ ਅਤੇ ਚਿਰਾਗ ਦੀ ਮਲੇਸ਼ੀਆ ਦੀ ਜੋੜੀ ਦੇ ਹੱਥੋਂ ਇਹ ਲਗਾਤਾਰ ਛੇਵੀਂ ਹਾਰ ਹੈ।





News Source link

- Advertisement -

More articles

- Advertisement -

Latest article