42.9 C
Patiāla
Sunday, May 19, 2024

ਮੋਦੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ’ਤੇ ਵਧਾਈਆਂ

Must read


ਨਵੀਂ ਦਿੱਲੀ, 28 ਅਗਸਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ,‘ ਅੱਜ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ’ਤੇ ਮੇਰੇ ਵੱਲੋਂ ਹਰ ਕਿਸੇ ਖਾਸ ਤੌਰ ’ਤੇ ਸਿੱਖਾਂ ਨੂੰ ਲੱਖ-ਲੱਖ ਵਧਾਈਆਂ।’





News Source link

- Advertisement -

More articles

- Advertisement -

Latest article