29.4 C
Patiāla
Saturday, May 11, 2024

ਗੈਂਗਸਟਰ ਗੋਲਡੀ ਬਰਾੜ ਵਲੋਂ ਪੰਜਾਬ ਦੇ ਜੇਲ੍ਹ ਮੰਤਰੀ ਨੂੰ ਧਮਕੀ

Must read


ਚੰਡੀਗੜ੍ਹ, 29 ਅਗਸਤ

ਕੈਨੇਡਾ ਦੇ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੂੰ ਧਮਕੀ ਦਿੱਤੀ ਹੈ। ਉਹ ਸਿੱਧੂ ਮੂਸੇਵਾਲਾ ਹੱਤਿਆ ਦੇ ਮਾਮਲੇ ਵਿਚ ਲੋੜੀਂਦਾ ਹੈ ਤੇ ਇਹ ਵੀ ਚਰਚਾ ਚਲ ਰਹੀ ਹੈ ਕਿ ਗੋਲਡੀ ਬਰਾੜ ਨੂੰ ਪੰਜਾਬ ਲਿਆਉਣ ਦੇ ਯਤਨ ਤੇਜ਼ ਹੋ ਗਏ ਹਨ।





News Source link

- Advertisement -

More articles

- Advertisement -

Latest article