42.9 C
Patiāla
Sunday, May 19, 2024

ਏਸ਼ੀਆ ਕੱਪ: ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ ਹਰਾਇਆ

Must read


ਦੁਬਈ: ਅਫਗਾਨਿਸਤਾਨ ਨੇ ਏਸ਼ੀਆ ਕੱਪ ਵਿੱਚ ਆਪਣੀ ਜੇਤੂ ਲੈਅ ਜਾਰੀ ਰਖਦਿਆਂ ਅੱਜ ਇਥੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਬੰਗਲਾਦੇਸ਼ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 7 ਵਿਕਟਾਂ ਦੇ ਨੁਕਸਾਨ ਨਾਲ 127 ਦੌੜਾਂ ਬਣਾਈਆਂ ਸਨ। ਅਫਗਾਨਿਸਤਾਨ ਨੇ ਇਸ ਟੀਚੇ ਨੂੰ 18.3 ਓਵਰਾਂ ’ਚ 3 ਵਿਕਟਾਂ ਦੇ ਨੁਕਸਾਨ ਨਾਲ 131 ਦੌੜਾਂ ਬਣਾ ਕੇ ਪੂਰਾ ਕਰ ਲਿਆ। ਅਫਗਾਨਿਸਤਾਨ ਲਈ ਨਜੀਬੁੱਲਾ ਜ਼ਾਦਰਾਨ ਤੇ ਇਬ੍ਰਾਹਿਮ ਜ਼ਾਦਰਾਨ ਨੇ ਕ੍ਰਮਵਾਰ 43 ਤੇ 42 ਦੌੜਾਂ ਦੀ ਨਾਬਾਦ ਪਾਰੀ ਖੇਡੀ। -ਏਜੰਸੀ





News Source link

- Advertisement -

More articles

- Advertisement -

Latest article