33.2 C
Patiāla
Saturday, May 11, 2024

ਅਗਸਤ ’ਚ ਜੀਐੱਸਟੀ ਉਗਰਾਹੀ 28 ਫ਼ੀਸਦ ਵੱਧ ਕੇ 1.43 ਲੱਖ ਕਰੋੜ ਰੁਪਏ ’ਤੇ ਪੁੱਜੀ

Must read


ਨਵੀਂ ਦਿੱਲੀ, 1 ਸਤੰਬਰ

ਵਿੱਤ ਮੰਤਰਾਲੇ ਨੇ ਅੱਜ ਕਿਹਾ ਹੈ ਕਿ ਅਗਸਤ ਵਿੱਚ ਵਸਤੂ ਅਤੇ ਸੇਵਾ ਕਰ (ਜੀਐੱਸਟੀ) ਦੀ ਉਗਰਾਹੀ 28 ਫੀਸਦੀ ਵਧ ਕੇ 1.43 ਲੱਖ ਕਰੋੜ ਰੁਪਏ ਹੋ ਗਈ ਹੈ। ਇਹ ਲਗਾਤਾਰ ਛੇਵਾਂ ਮਹੀਨਾ ਹੈ, ਜਦੋਂ ਜੀਐਸਟੀ ਕੁਲੈਕਸ਼ਨ 1.4 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਮੰਤਰਾਲੇ ਨੇ ਕਿਹਾ, ‘ਆਰਥਿਕ ਸੁਰਜੀਤੀ ਦਾ ਜੀਐੱਸਟੀ ਮਾਲੀਏ ਉੱਤੇ ਸਕਾਰਾਤਮਕ ਪ੍ਰਭਾਵ ਪੈ ਰਿਹਾ ਹੈ ਅਤੇ ਅਗਸਤ 2022 ਵਿੱਚ ਕੁੱਲ ਜੀਐਸਟੀ ਮਾਲੀਆ 1,43,612 ਕਰੋੜ ਰੁਪਏ ਸੀ। ਪਿਛਲੇ ਸਾਲ ਇਸੇ ਸਮੇਂ ਦੌਰਾਨ ਜੀਐੱਸਟੀ ਦੀ ਉਗਰਾਹੀ 1,12,020 ਕਰੋੜ ਰੁਪਏ ਸੀ।



News Source link

- Advertisement -

More articles

- Advertisement -

Latest article