35 C
Patiāla
Friday, May 17, 2024

ਕੌਮਾਂਤਰੀ ਸਰਹੱਦ ’ਤੇ ਗ਼ੈਰਕਾਨੂੰਨੀ ਮਾਈਨਿੰਗ ਦੀ ਐੱਨਆਈਏ ਤੋਂ ਜਾਂਚ ਲਈ ਬਾਜਵਾ ਤੇ ਹੋਰ ਕਾਂਗਰਸੀ ਰਾਜਪਾਲ ਨੂੰ ਮਿਲੇ

Must read


ਚੰਡੀਗੜ੍ਹ, 1 ਸਤੰਬਰ

ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਰੰਧਾਵਾ, ਸੁਖਬਿੰਦਰ ਸਰਕਾਰੀਆ ਅਤੇ ਰਾਜ ਕੁਮਾਰ ਚੱਬੇਵਾਲ ਨੇ ਅੱਜ ਇਥੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਅੰਤਰਰਾਸ਼ਟਰੀ ਸਰਹੱਦ ‘ਤੇ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ ਕੌਮੀ ਜਾਂਚ ਏਜੰਸੀ ਤੋਂ ਜਾਂਚ ਕਰਵਾਉਣ ਅਤੇ ਇਸ ਪਿੱਛੇ ਸਿਆਸੀ ਹੱਥਾਂ ਦਾ ਪਤਾ ਲਗਾਉਣ ਦੀ ਮੰਗ ਕੀਤੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਜਿਹੜੇ ਨਾਜਾਇਜ਼ ਮਾਈਨਿੰਗ ’ਚ ਸ਼ਾਮਲ ਹਨ ਉਹ ਕੌਮਾਂਤਰੀ ਸਰਹੱਦ ਤੋਂ ਨਸ਼ਾ ਤੇ ਹਥਿਆਰਾਂ ਦੀ ਤਸਕਰੀ ਵਿੱਚ ਵੀ ਸ਼ਾਮਲ ਹਨ। ਉਨ੍ਹਾਂ ਨੇ ਪੰਜਾਬ ਦੀ ਆਬਕਾਰੀ ਨੀਤੀ ਦੀ ਸੀਬੀਆਈ ਜਾਂਚ ਦੀ ਮੰਗ ਵੀ ਕੀਤੀ।





News Source link

- Advertisement -

More articles

- Advertisement -

Latest article