42 C
Patiāla
Friday, May 23, 2025

ਪਟਿਆਲਾ: ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ ਵੱਲੋਂ ਮੁੱਖ ਦਫ਼ਤਰ ਅੱਗੇ ਧਰਨਾ

Must read


ਸਰਬਜੀਤ ਸਿੰਘ ਭੰਗੂ

ਪਟਿਆਲਾ, 6 ਸਤੰਬਰ

ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਅੱਜ ਇਥੇ ਪੀਆਰਟੀਸੀ ਦੇ ਮੁੱਖ ਦਫਤਰ ਮੂਹਰੇ ਧਰਨਾ ਦਿੱਤਾ ਗਿਆ। ਇਸ ਦੀ ਅਗਵਾਈ ਯੂਨੀਅਨ ਦੇ ਸੂਬਾਈ ਆਗੂ ਹਰਕੇਸ਼ ਕੁਮਾਰ ਵਿੱਕੀ ਨੇ ਕੀਤੀ। ਅੱਜ ਦਾ ਧਰਨਾ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਦਿੱਤਾ ਗਿਆ ਤੇ ਇਨ੍ਹਾਂ ਮੰਗਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਅਤੇ ਤਨਖ਼ਾਹਾਂ ’ਚ ਇਕਸਾਰਤਾ ਕਰਨਾ ਸ਼ਾਮਲ ਹਨ।



News Source link

- Advertisement -

More articles

- Advertisement -

Latest article