35.7 C
Patiāla
Friday, May 10, 2024

ਕੈਨੇਡਾ ਵਿੱਚ ਚਾਕੂ ਮਾਰ ਕੇ 10 ਦੀ ਹੱਤਿਆ, 15 ਜ਼ਖ਼ਮੀ

Must read


ਰੈਜੀਨਾ (ਕੈਨੇਡਾ), 5 ਸਤੰਬਰ

ਰੈਜੀਨਾ ਅਤੇ ਸਸਕੈਚਵਨ ਵਿੱਚ ਇਕ ਹੋਰ ਕਸਬੇ ’ਚ ਮੁਕਾਮੀ ਭਾਈਚਾਰੇ ’ਤੇ ਚਾਕੂ ਨਾਲ ਕੀਤੇ ਹਮਲੇ ਦੀਆਂ ਲੜੀਵਾਰ ਘਟਨਾਵਾਂ ਵਿੱਚ 10 ਵਿਅਕਤੀਆਂ ਦੀ ਮੌਤ ਜਦੋਂਕਿ 15 ਜਣੇ ਜ਼ਖ਼ਮੀ ਹੋ ਗਏ। ਕੈਨੇਡੀਅਨ ਪੁਲੀਸ ਨੇ ਹਮਲਾ ਕਰਨ ਵਾਲੇ ਦੋ ਮਸ਼ਕੂਕਾਂ ਦੀ ਭਾਲ ਵਿੱਢ ਦਿੱਤੀ ਹੈ। ਇਨ੍ਹਾਂ ਦੀ ਪੈੜ ਨੱਪਣ ਲਈ ਤਲਾਸ਼ੀ ਮੁਹਿੰਮ ਦਾ ਘੇਰਾ ਵਧਾਉਂਦਿਆਂ ਨੇੜਲੇ ਰਾਜਾਂ ਵਿੱਚ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਮਸ਼ਕੂਕਾਂ ਦੀ ਪਛਾਣ ਡੈਮੀਅਨ ਸੈਂਡਰਸਨ (31) ਤੇ ਮਾਇਲਸ ਸੈਂਡਰਸਨ (30) ਵਜੋਂ ਹੋਈ ਹੈ।





News Source link

- Advertisement -

More articles

- Advertisement -

Latest article