28.6 C
Patiāla
Wednesday, May 15, 2024

ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ 9 ਤੱਕ ਰਾਖਵਾਂ

Must read


ਗਗਨਦੀਪ ਅਰੋੜਾ

ਲੁਧਿਆਣਾ, 7 ਸਤੰਬਰ

ਸਾਬਕਾ ਮੰਤਰੀ ਤੇ ਕਾਂਗਰਸ ਨੇਤਾ ਭਾਰਤ ਭੂਸ਼ਨ ਆਸ਼ੂ ਦੀ ਅੱਜ ਇਥੇ ਅਦਾਲਤ ’ਚ ਜ਼ਮਾਨਤ ਅਰਜ਼ੀ ’ਤੇ ਬਹਿਸ ਹੋਈ। ਇਸ ਤੋਂ ਬਾਅਦ ਅਦਾਲਤ ਨੇ ਅਰਜ਼ੀ ’ਤੇ ਫ਼ੈਸਲਾ 9 ਸਤੰਬਰ ਤੱਕ ਰਾਖਵਾਂ ਰੱਖ ਲਿਆ।





News Source link

- Advertisement -

More articles

- Advertisement -

Latest article