32.3 C
Patiāla
Monday, May 6, 2024

ਏਸ਼ੀਆ ਕੱਪ: ਪਾਕਿਸਤਾਨ ਨੇ ਅਫ਼ਗਾਨਿਸਤਾਨ ਨੂੰ ਇੱਕ ਵਿਕਟ ਨਾਲ ਹਰਾਇਆ

Must read


ਸ਼ਾਰਜਾਹ, 7 ਸਤੰਬਰ

ਪਾਕਿਸਤਾਨ ਨੇ ਏਸ਼ੀਆ ਕੱਪ ਟੀ-20 ਟੂਰਨਾਮੈਂਟ ਦੇ ਸੁਪਰ-4 ਮੁਕਾਬਲੇ ਵਿੱਚ ਅੱਜ ਅਫ਼ਗਾਨਿਸਤਾਨ ਨੂੰ ਇੱਕ ਵਿਕਟ ਨਾਲ ਹਰਾ ਕੇ ਫਾਈਨਲ ਦੀ ਟਿਕਟ ਕਟਾ ਲਈ ਹੈ। ਪਾਕਿਸਤਾਨ ਦੀ ਇਸ ਜਿੱਤ ਨਾਲ ਅਫ਼ਗਾਨਿਸਤਾਨ ਦੇ ਨਾਲ ਹੀ ਭਾਰਤੀ ਟੀਮ ਦੀਆਂ ਵੀ ਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਪਾਕਿਸਤਾਨ ਨੇ ਜਿੱਤ ਲਈ ਮਿਲੇ 130 ਦੌੜਾਂ ਦੇ ਟੀਚੇ ਨੂੰ 19.2 ਓਵਰਾਂ ਵਿੱਚ ਨੌਂ ਵਿਕਟਾਂ ਗੁਆ ਕੇ ਹਾਸਲ ਕਰ ਲਿਆ।





News Source link

- Advertisement -

More articles

- Advertisement -

Latest article