37 C
Patiāla
Tuesday, April 30, 2024

ਨੀਰਜ ਨੇ ਮੁੜ ਰਚਿਆ ਇਤਿਹਾਸ, ਡਾਇਮੰਡ ਲੀਗ ਚੈਂਪੀਅਨ ਬਣਿਆ

Must read


ਜ਼ਿਊਰਿਖ, 9 ਸਤੰਬਰ

ਓਲੰਪਿਕ ਸੋਨ ਤਗਮਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇੱਥੇ ਡਾਇਮੰਡ ਲੀਗ ਫਾਈਨਲਜ਼ ਦਾ ਖ਼ਿਤਾਬ ਜਿੱਤ ਕੇ ਇੱਕ ਹੋਰ ਇਤਿਹਾਸਕ ਉਪਲਬਧੀ ਹਾਸਲ ਕੀਤੀ। ਚੋਪੜਾ ਇਹ ਖਿਤਾਬ ਜਿੱਤਣ ਵਾਲਾ ਪਹਿਲਾ ਭਾਰਤੀ ਐਥਲੀਟ ਹੈ। ਚੋਪੜਾ ਨੇ ਫਾਊਲ ਨਾਲ ਸ਼ੁਰੂਆਤ ਕੀਤੀ ਪਰ ਆਪਣੀ ਦੂਜੀ ਕੋਸ਼ਿਸ਼ ਵਿੱਚ 88.44 ਮੀਟਰ ਦੀ ਥਰੋਅ ਨਾਲ ਸਿਖਰ ‘ਤੇ ਪਹੁੰਚ ਗਿਆ। ਇਹ ਉਸ ਦੇ ਕਰੀਅਰ ਦਾ ਚੌਥਾ ਸਰਵੋਤਮ ਪ੍ਰਦਰਸ਼ਨ ਹੈ। ਉਸ ਨੇ ਆਪਣੀਆਂ ਅਗਲੀਆਂ ਚਾਰ ਕੋਸ਼ਿਸ਼ਾਂ ਵਿੱਚ 88.00 ਮੀਟਰ, 86.11 ਮੀਟਰ, 87.00 ਮੀਟਰ ਅਤੇ 83.60 ਮੀਟਰ ਥਰੋਅ ਕੀਤਾ





News Source link

- Advertisement -

More articles

- Advertisement -

Latest article