44.1 C
Patiāla
Thursday, May 23, 2024

ਬਰਤਾਨੀਆ ਦੀ ਪ੍ਰਧਾਨ ਮੰਤਰੀ ਲਿਜ਼ ਟਰੱਸ ਵੱਲੋਂ ਮੋਦੀ ਨਾਲ ਫੋਨ ’ਤੇ ਗੱਲਬਾਤ

Must read


ਲੰਡਨ, 10 ਸਤੰਬਰ

ਬਰਤਾਨੀਆ ਦੀ ਪ੍ਰਧਾਨ ਮੰਤਰੀ ਲਿਜ਼ ਟਰੱਸ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਭਾਰਤ-ਯੂਕੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ’ਤੇ ਸਹਿਮਤੀ ਪ੍ਰਗਟਾਈ। ਇਸ ਤੋਂ ਪਹਿਲਾਂ ਮੋਦੀ ਨੇ ਮਹਾਰਾਣੀ ਐਲਿਜ਼ਾਬੈਥ ਦੀ ਮੌਤ ’ਤੇ ਸ਼ੋਕ ਪ੍ਰਗਟ ਕੀਤਾ ਸੀ। 10 ਡਾਊਨਿੰਗ ਸਟਰੀਟ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਲਿਜ਼ ਟਰੱਸ ਨੇ ਅੱਜ ਦੁਪਹਿਰ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ।





News Source link

- Advertisement -

More articles

- Advertisement -

Latest article