24.2 C
Patiāla
Monday, April 29, 2024

ਕੈਪਟਨ ਅਮਰਿੰਦਰ ਸਿੰਘ ਅਗਲੇ ਹਫ਼ਤੇ ਭਾਜਪਾ ’ਚ ਸ਼ਾਮਲ ਹੋਣਗੇ

Must read


ਚੰਡੀਗੜ੍ਹ, 16 ਸਤੰਬਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਅਗਲੇ ਹਫਤੇ ਭਾਜਪਾ ਵਿੱਚ ਸ਼ਾਮਲ ਹੋਣਗੇ। ਪਾਰਟੀ ਬੁਲਾਰੇ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਇਸ ਨਾਲ ਆਪਣੀ ਪਾਰਟੀ ਵੀ ਭਾਜਪਾ ‘ਚ ਰਲਾ ਮਿਲਾ ਲੈਣਗੇ।  ਉਹ ਦਿੱਲੀ ‘ਚ ਪਾਰਟੀ ਪ੍ਰਧਾਨ ਜੇਪੀ ਨੱਢਾ ਅਤੇ ਹੋਰ ਨੇਤਾਵਾਂ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਲ ਹੋਣਗੇ।





News Source link

- Advertisement -

More articles

- Advertisement -

Latest article