35.5 C
Patiāla
Friday, April 26, 2024

ਸੈਂਸੈਕਸ ਵਿੱਚ 1100 ਤੇ ਨਿਫਟੀ ਵਿਚ 300 ਅੰਕਾਂ ਦੀ ਗਿਰਾਵਟ

Must read


ਮੁੰਬਈ, 23 ਸਤੰਬਰ

ਭਾਰਤੀ ਸ਼ੇਅਰ ਬਾਜ਼ਾਰ ਬੀਐੱਸਈ ਸੈਂਸੈਕਸ ਵਿਚ ਅੱਜ 1,100 ਅੰਕਾਂ ਤੋਂ ਵਧ ਦੀ ਗਿਰਾਵਟ ਦਰਜ ਕੀਤੀ ਗਈ ਜਦੋਂਕਿ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 300 ਤੋਂ ਵੱਧ ਅੰਕ ਹੇਠਾਂ ਆ ਗਿਆ। ਇਸ ਗਿਰਾਵਟ ਨਾਲ ਨਿਵੇਸ਼ਕਾਂ ਨੂੰ 4 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸ਼ੇਅਰ ਬਾਜ਼ਾਰ ’ਚ ਲਗਾਤਾਰ ਤੀਜੇ ਦਿਨ ਗਿਰਾਵਟ ਦਰਜ ਕੀਤੀ ਗਈ। ਇਸ ਗਿਰਾਵਟ ਕਾਰਨ ਬੀਐਸਈ ਸੂਚੀਬੱਧ ਕੰਪਨੀਆਂ ਦਾ ਮਾਰਕੀਟ ਕੈਪ 4 ਲੱਖ ਕਰੋੜ ਰੁਪਏ ਡਿੱਗ ਕੇ 277.58 ਲੱਖ ਕਰੋੜ ਰੁਪਏ ਰਹਿ ਗਿਆ ਹੈ। 



News Source link

- Advertisement -

More articles

- Advertisement -

Latest article