30.6 C
Patiāla
Tuesday, June 24, 2025

ਪੰਜਾਬ ਵਿੱਚ ਹਾਕੀ ਨੂੰ ਉਤਸ਼ਾਹਿਤ ਕਰਨਾ ਚਾਹੁੰਦੈ ਟਿਰਕੀ

Must read


ਗਾਂਧੀਨਗਰ: ਹਾਕੀ ਇੰਡੀਆ ਦੇ ਨਵਨਿਯੁਕਤ ਪ੍ਰਧਾਨ ਦਿਲੀਪ ਟਿਰਕੀ ਨੇ ਅੱਜ ਕਿਹਾ ਕਿ ਪੰਜਾਬ, ਉੱਤਰ ਪ੍ਰਦੇਸ਼ ਅਤੇ ਤਾਮਿਲ ਨਾਡੂ ਵਰਗੇ ਸੂਬਿਆਂ ਵਿੱਚ ਹੋਰ ਜ਼ਿਆਦਾ ਆਰਟੀਫੀਸ਼ੀਅਲ ਟਰਫ਼ ਵਿਛਾ ਕੇ ਜ਼ਮੀਨੀ ਪੱਧਰ ’ਤੇ ਹਾਕੀ ਨੂੰ ਉਤਸ਼ਾਹਿਤ ਕਰਨਾ ਉਸ ਦੀਆਂ ਤਰਜੀਹਾਂ ਵਿੱਚੋਂ ਇੱਕ ਹੋਵੇਗਾ। ਹਾਲਾਂਕਿ, ਇਸ ਸਮੇਂ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜੀਹ ਅਗਲੇ ਸਾਲ ਜਨਵਰੀ ਵਿੱਚ ਉੜੀਸਾ ਵਿੱਚ ਹੋਣ ਵਾਲੇ ਪੁਰਸ਼ ਵਿਸ਼ਵ ਕੱਪ ’ਤੇ ਧਿਆਨ ਕੇਂਦਰਿਤ ਕਰਨਾ ਹੈ। -ਪੀਟੀਆਈ





News Source link

- Advertisement -

More articles

- Advertisement -

Latest article