ਦੁਬਈ: ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਆਈਸੀਸੀ ਮਹਿਲਾ ਇੱਕ ਰੋਜ਼ਾ ਦਰਜਾਬੰਦੀ ’ਚ ਪੰਜਵੇਂ ਸਥਾਨ ’ਤੇ ਪਹੁੰਚ ਗਈ ਹੈ। ਇਸੇ ਤਰ੍ਹਾਂ ਸਮ੍ਰਿਤੀ ਮੰਧਾਨਾ ਛੇਵੇਂ ਤੇ ਦੀਪਤੀ ਸ਼ਰਮਾ 24ਵੇਂ ਸਥਾਨ ’ਤੇ ਪਹੁੰਚ ਗਈ ਹੈ। -ਪੀਟੀਆਈ