30.2 C
Patiāla
Monday, April 29, 2024

ਇੱਕ ਰੋਜ਼ਾ ਦਰਜਾਬੰਦੀ: ਹਰਮਨਪ੍ਰੀਤ ਕੌਰ ਪੰਜਵੇਂ ਸਥਾਨ ’ਤੇ

Must read


ਦੁਬਈ: ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਆਈਸੀਸੀ ਮਹਿਲਾ ਇੱਕ ਰੋਜ਼ਾ ਦਰਜਾਬੰਦੀ ’ਚ ਪੰਜਵੇਂ ਸਥਾਨ ’ਤੇ ਪਹੁੰਚ ਗਈ ਹੈ। ਇਸੇ ਤਰ੍ਹਾਂ ਸਮ੍ਰਿਤੀ ਮੰਧਾਨਾ ਛੇਵੇਂ ਤੇ ਦੀਪਤੀ ਸ਼ਰਮਾ 24ਵੇਂ ਸਥਾਨ ’ਤੇ ਪਹੁੰਚ ਗਈ ਹੈ। -ਪੀਟੀਆਈ





News Source link

- Advertisement -

More articles

- Advertisement -

Latest article