24.7 C
Patiāla
Tuesday, April 22, 2025

ਰੇਲਵੇ ਦੇ 11 ਲੱਖ ਤੋਂ ਵੱਧ ਕਰਮਚਾਰੀਆਂ ਨੂੰ ਦਸਹਿਰੇ ਤੋਂ ਪਹਿਲਾਂ ਮਿਲੇਗਾ ਬੋਨਸ

Must read


ਨਵੀਂ ਦਿੱਲੀ, 2 ਅਕਤੂਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਯੋਗ ਗੈਰ-ਗਜ਼ਟਿਡ ਰੇਲਵੇ ਕਰਮਚਾਰੀਆਂ (ਆਰਪੀਐੱਫ ਨੂੰ ਛੱਡ ਕੇ) ਨੂੰ 78 ਦਿਨਾਂ ਦੀ ਤਨਖਾਹ ਦੇ ਬਰਾਬਰ ਬੋਨਸ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ 11.27 ਲੱਖ ਗੈਰ-ਗਜ਼ਟਿਡ ਰੇਲਵੇ ਕਰਮਚਾਰੀਆਂ ਨੂੰ ਫਾਇਦਾ ਹੋਣ ਦੀ ਸੰਭਾਵਨਾ ਹੈ। ਰੇਲਵੇ ਮੰਤਰਾਲੇ ਨੇ ਕਿਹਾ ਕਿ ਇਹ ਭੁਗਤਾਨ ਦਸਹਿਰੇ ਦੀਆਂ ਛੁੱਟੀਆਂ ਤੋਂ ਪਹਿਲਾਂ ਕੀਤਾ ਜਾਵੇਗਾ। 



News Source link

- Advertisement -

More articles

- Advertisement -

Latest article