30.9 C
Patiāla
Thursday, May 16, 2024

ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ: ਭਾਰਤ ਦਾ ਅਮਰੀਕਾ ਨਾਲ ਮੈਚ ਅੱਜ

Must read


ਭੁਬਨੇਸ਼ਵਰ: ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ ਦੀਆਂ ਸਭ ਤੋਂ ਕਮਜ਼ੋਰ ਟੀਮਾਂ ’ਚੋਂ ਇੱਕ ਭਾਰਤ ਭਲਕੇ ਮੰਗਲਵਾਰ ਨੂੰ ਇੱਥੇ ਅਮਰੀਕਾ ਖ਼ਿਲਾਫ ਆਪਣੀ ਮੁਹਿੰਮ ਸ਼ੁਰੂ ਕਰੇਗਾ। ਭਾਰਤ ਨੇ ਮੇਜ਼ਬਾਨ ਦੇ ਰੂਪ ਵਿੱਚ ਇਸ ਵਿਸ਼ਵ ਟੂਰਨਾਮੈਂਟ ਲਈ ਕੁਆਲੀਫਾਈ ਕੀਤਾ ਹੈ। ਭਾਰਤ ਤੋਂ ਇਲਾਵਾ ਮੋਰੱਕੋ ਅਤੇ ਤਨਜ਼ਾਨੀਆ ਨੇ ਇਸ ਟੂਰਨਾਮੈਂਟ ਲਈ ਪਹਿਲੀ ਵਾਰ ਕੁਆਲੀਫਾਈ ਕੀਤਾ ਹੈ। ਭਾਰਤੀ ਟੀਮ ਅਮਰੀਕਾ, ਮੋਰੱਕੋ ਅਤੇ ਤਨਜ਼ਾਨੀਆ ਨਾਲ ਗਰੁੱਪ ‘ਏ’ ਵਿੱਚ ਹੈ। ਚਾਰ ਗਰੁੱਪਾਂ ਦੀਆਂ ਸਿਖਰਲੀਆਂ ਦੋ ਟੀਮਾਂ ਕੁਆਰਟਰ ਫਾਈਨਲ ਖੇਡਣਗੀਆਂ। ਇੱਥੋਂ ਦੇ ਕਲਿੰਗਾ ਸਟੇਡੀਅਮ ਵਿੱਚ ਅਮਰੀਕਾ ਖ਼ਿਲਾਫ਼ ਇੱਕ ਅੰਕ ਹਾਸਲ ਕਰਨਾ ਵੀ ਭਾਰਤ ਲਈ ਵੱਡੀ ਪ੍ਰਾਪਤੀ ਹੋਵੇਗਾ। -ਪੀਟੀਆਈ





News Source link

- Advertisement -

More articles

- Advertisement -

Latest article