ਸਿਡਨੀ, 12 ਅਕਤੂਬਰ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਵੀਜ਼ਾ ‘ਬੈਕਲਾਗ’ ਦਾ ਮੁੱਦਾ ਆਸਟਰੇਲੀਆਈ ਅਧਿਕਾਰੀਆਂ ਕੋਲ ਉਠਾਇਆ ਹੈ, ਖਾਸ ਤੌਰ ‘ਤੇ ਉਨ੍ਹਾਂ ਵਿਦਿਆਰਥੀਆਂ ਬਾਰੇ, ਜੋ ਕੋਵਿਡ ਮਹਾਮਾਰੀ ਤੋਂ ਬਾਅਦ ਦੇਸ਼ ਦੇ ਵਿਦਿਅਕ ਅਦਾਰਿਆਂ ‘ਚ ਪਰਤਣ ਦੇ ਇੱਛੁਕ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਇਸ ਸਾਲ ਦੇ ਅੰਤ ਤੱਕ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ।
News Source link
#ਆਸਟਰਲਆ #ਸਲ #ਦ #ਅਖਰ #ਤਕ #ਭਰਤ #ਵਦਆਰਥਆ #ਦ #ਵਜ #ਬਕਲਗ #ਖਤਮ #ਕਰਗ #ਜਸ਼ਕਰ