28.7 C
Patiāla
Sunday, April 21, 2024

ਕੇਜਰੀਵਾਲ ਤੇ ਭਗਵੰਤ ਮਾਨ ਅੱਜ ਤੋਂ ਦੋ ਦਿਨ ਦੇ ਗੁਜਰਾਤ ਦੌਰੇ ’ਤੇ

Must read


ਅਹਿਮਦਾਬਾਦ (ਗੁਜਰਾਤ), 16 ਅਕਤੂਬਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਐਤਵਾਰ ਤੋਂ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਹਨ। ਗੁਜਰਾਤ ਵਿੱਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਸਮੇਂ ਸੂਬੇ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ। ਆਮ ਆਦਮੀ ਪਾਰਟੀ (ਆਪ) ਦੇ ਸੂਬਾ ਜਨਰਲ ਸਕੱਤਰ ਮਨੋਜ ਸੋਰਠੀਆ ਨੇ ਦੱਸਿਆ ਕਿ ‘ਆਪ’ ਦੇ ਕਨਵੀਨਰ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਇਨ੍ਹਾਂ ਦੋ ਦਿਨਾਂ ਵਿੱਚ ਭਾਵਨਗਰ, ਮਹਿਸਾਣਾ ਅਤੇ ਬਨਾਸਕਾਂਠਾ ਜ਼ਿਲ੍ਹਿਆਂ ਵਿੱਚ ਜਨਤਕ ਮੀਟਿੰਗਾਂ ਕਰਨਗੇ।

News Source link

- Advertisement -

More articles

- Advertisement -

Latest article