35.2 C
Patiāla
Tuesday, April 23, 2024

ਅਮਰੀਕੀ ਅਦਾਲਤ ਨੇ ਸਿੱਖ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਹੱਤਿਆ ਮਾਮਲੇ ’ਚ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੱਤਾ

Must read


ਹਿਊਸਟਨ, 18 ਅਕਤੂਬਰ

ਅਮਰੀਕਾ ਦੇ ਟੈਕਸਾਸ ਸੂਬੇ ਵਿੱਚ ਭਾਰਤੀ ਮੂਲ ਦੇ ਪਹਿਲੇ ਸਿੱਖ ਅਮਰੀਕੀ ਅਧਿਕਾਰੀ42 ਸਾਲਾ ਸੰਦੀਪ ਧਾਲੀਵਾਲ ਦੇ 2019 ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਇੱਥੋਂ ਦੀ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੱਤਾ ਹੈ। ਹਿਊਸਟਨ ਵਿੱਚ ਹੈਰਿਸ ਕਾਊਂਟੀ ਦੀ ਅਪਰਾਧਿਕ ਅਦਾਲਤ ਦੇ ਜੱਜ ਨੇ ਰਾਬਰਟ ਸੋਲਿਸ (50) ਨੂੰ ਧਾਲੀਵਾਲ ਦੀ ਹੱਤਿਆ ਦਾ ਦੋਸ਼ੀ ਪਾਇਆ। ਅਦਾਲਤ ਦੇ ਫ਼ੈਸਲੇ ਸਮੇਂ ਮਰਹੂਮ ਦਾ ਪਰਿਵਾਰ ਵੀ ਉਥੇ ਮੌਜੂਦ ਸੀ। ਜੱਜ ਨੇ ਫੈਸਲਾ ਸੁਣਾਉਣ ਵਿੱਚ 30 ਮਿੰਟ ਤੋਂ ਵੀ ਘੱਟ ਸਮਾਂ ਲਾਇਆ। News Source link
#ਅਮਰਕ #ਅਦਲਤ #ਨ #ਸਖ #ਪਲਸ #ਅਧਕਰ #ਸਦਪ #ਸਘ #ਧਲਵਲ #ਦ #ਹਤਆ #ਮਮਲ #ਚ #ਮਲਜਮ #ਨ #ਦਸ਼ #ਕਰਰ #ਦਤ

- Advertisement -

More articles

- Advertisement -

Latest article