45.1 C
Patiāla
Sunday, May 19, 2024

ਟੀ-20 ਵਿਸ਼ਵ ਕੱਪ: ਆਸਟਰੇਲੀਆ ਨੇ ਸ੍ਰੀਲੰਕਾ ਨੂੰ ਹਰਾਇਆ

Must read


ਪਰਥ, 25 ਅਕਤੂਬਰ

ਆਸਟਰੇਲੀਆ ਨੇ ਅੱਜ ਇਥੇ ਖੇਡੇ ਗਏ ਟੀ-20 ਮੈਚ ਵਿੱਚ ਸ੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਸ੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਛੇ ਵਿਕਟਾਂ ਦੇ ਨੁਕਸਾਨ ’ਤੇ 157 ਦੌੜਾਂ ਬਣਾਈਆਂ। ਆਸਟਰੇਲੀਆ ਨੇ 16.3 ਓਵਰਾਂ ਵਿੱਚ ਤਿੰਨ ਵਿਕਟਾਂ ਗੁਆ ਨੇ ਮੈਚ ਜਿੱਤ ਲਿਆ। ਆਸਟਰੇਲੀਆ ਦੇ ਹਰਫਨਮੌਲਾ ਮਾਰਕਸ ਸਟੌਇਨਸ ਨੇ 18 ਗੇਂਦਾਂ ’ਤੇ ਨਾਬਾਦ 59 ਦੌੜਾਂ ਬਣਾਈਆਂ। –ਏਜੰਸੀ 





News Source link

- Advertisement -

More articles

- Advertisement -

Latest article