28.7 C
Patiāla
Sunday, April 21, 2024

19 ਨਵੰਬਰ ਨੂੰ ਦੇਸ਼ ਭਰ ਦੇ ਸਰਕਾਰੀ ਬੈਂਕ ਮੁਲਾਜ਼ਮਾਂ ਦੀ ਹੜਤਾਲ

Must read


ਚੇਨਈ, 25 ਅਕਤੂਬਰ

ਆਲ ਇੰਡੀਆ ਬੈਂਕ ਐਂਪਲਾਈਜ਼ ਐਸੋਸੀਏਸ਼ਨ (ਏਆਈਬੀਈਏ) ਦੀ 19 ਨਵੰਬਰ ਨੂੰ ਹੜਤਾਲ ਕਾਰਨ ਦੇਸ਼ ਭਰ ਦੀਆਂ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਯੂਨੀਅਨ ਵਿੱਚ ਸਰਗਰਮ ਹੋਣ ਕਾਰਨ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਵਿਰੋਧ ਵਿੱਚ ਹੜਤਾਲ ਕੀਤੀ ਜਾ ਰਹੀ ਹੈ। ਏਆਈਬੀਈਏ ਦੇ ਜਨਰਲ ਸਕੱਤਰ ਸੀਐੱਚ ਵੈਂਕਟਚਲਮ ਨੇ ਕਿਹਾ ਕਿ ਦੇਸ਼ ਵਿਆਪੀ ਹੜਤਾਲ ਤੋਂ ਪਹਿਲਾਂ ਜਥੇਬੰਦੀ ਵੱਖ-ਵੱਖ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਕਰੇਗੀ।



News Source link

- Advertisement -

More articles

- Advertisement -

Latest article