35.3 C
Patiāla
Monday, April 28, 2025

ਬਾਇਡਨ ਨੇ ਵ੍ਹਾਈਟ ਹਾਊਸ ’ਚ ਕੀਤੀ ਹੁਣ ਤੱਕ ਦੇ ਸਭ ਤੋਂ ਵੱਡੇ ਦੀਵਾਲੀ ਸਮਾਗਮ ਦੀ ਮੇਜ਼ਬਾਨੀ

Must read


ਵਾਸ਼ਿੰਗਟਨ, 25 ਅਕਤੂਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਉਨ੍ਹਾਂ ਦੀ ਪਤਨੀ ਜਿਲ ਬਾਇਡਨ ਨੇ ਸੋਮਵਾਰ ਨੂੰ ਵ੍ਹਾਈਟ ਹਾਊਸ ਵਿੱਚ ਦੀਵਾਲੀ ਦੇ ਜਸ਼ਨ ਦੀ ਮੇਜ਼ਬਾਨੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਜਾਰਜ ਬੁਸ਼ ਪ੍ਰਸ਼ਾਸਨ ਨੇ ਵਾਈਟ ਹਾਊਸ ਵਿੱਚ ਦੀਵਾਲੀ ਮਨਾਉਣੀ ਸ਼ੁਰੂ ਕੀਤੀ ਹੈ, ਉਦੋਂ ਤੋਂ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਜਸ਼ਨ ਹੈ। ਈਸਟ ਰੂਮ ਵਿੱਚ ਕਰਵਾਏਸਮਾਰੋਹ ਵਿੱਚ 200 ਤੋਂ ਵੱਧ ਉੱਘੇ ਭਾਰਤੀ-ਅਮਰੀਕੀਆਂ ਨੇ ਸ਼ਿਰਕਤ ਕੀਤੀ।





News Source link

- Advertisement -

More articles

- Advertisement -

Latest article