44.5 C
Patiāla
Tuesday, May 21, 2024

ਮੇਰੇ ਹਿੰਦੂਆਂ, ਭਾਰਤ ਤੇ ਮੋਦੀ ਨਾਲ ਚੰਗੇ ਸਬੰਧ: ਟਰੰਪ

Must read


ਵਾਸ਼ਿੰਗਟਨ, 27 ਅਕਤੂਬਰ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇ ਉਹ 2024 ਦੀਆਂ ਰਾਸ਼ਟਰਪਤੀ ਚੋਣਾਂ ਜਿੱਤ ਜਾਂਦੇ ਹਨ ਤਾਂ ਉਹ ਭਾਰਤ ਨਾਲ ਅਮਰੀਕਾ ਦੇ ਸਬੰਧਾਂ ਨੂੰ ਅਗਲੇ ਪੱਧਰ ਤੱਕ ਲੈ ਜਾਣਗੇ। ਫਲੋਰੀਡਾ ਵਿੱਚ ਆਪਣੇ ਮਾਰ-ਏ-ਲਾਗੋ ਰਿਜ਼ੋਰਟ ਵਿੱਚ ਰਿਪਬਲਿਕਨ ਹਿੰਦੂ ਕੁਲੀਸ਼ਨ (ਆਰਐੱਚਸੀ) ਵੱਲੋਂ ਕਰਵਾਏ ਦੀਵਾਲੀ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ 200 ਭਾਰਤੀ-ਅਮਰੀਕੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਟਰੰਪ ਨੇ ਕਿਹਾ ਕਿ ਉਨ੍ਹਾਂ ਦੇ ਹਿੰਦੂ ਭਾਈਚਾਰੇ, ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹੁਤ ਚੰਗੇ ਸਬੰਧ ਹਨ।





News Source link

- Advertisement -

More articles

- Advertisement -

Latest article