26.6 C
Patiāla
Tuesday, April 30, 2024

ਸਰਕਾਰ ਨੇ ਚੀਨੀ ਬਰਾਮਦ ’ਤੇ ਲੱਗੀ ਪਾਬੰਦੀ ਇਕ ਸਾਲ ਲਈ ਵਧਾਈ

Must read


ਨਵੀਂ ਦਿੱਲੀ, 29 ਅਕਤੂਬਰ

ਘਰੇਲੂ ਬਾਜ਼ਾਰ ਵਿੱਚ ਚੀਨੀ ਦੀ ਉਪਲਬਧਤਾ ਬਰਕਰਾਰ ਰੱਖਣ ਦੇ ਮੱਦੇਨਜ਼ਰ ਸਰਕਾਰ ਨੇ ਇਸ ਦੇ ਨਿਰਯਾਤ ਉੱਤੇ ਪਾਬੰਦੀ ਨੂੰ ਅਗਲੇ ਸਾਲ 31 ਅਕਤੂਬਰ ਤੱਕ ਵਧਾ ਦਿੱਤਾ ਹੈ। ਚੀਨੀ ਦੀ ਬਰਾਮਦ ‘ਤੇ ਪਾਬੰਦੀ ਇਸ ਸਾਲ 31 ਅਕਤੂਬਰ ਨੂੰ ਖਤਮ ਹੋਣੀ ਸੀ ਪਰ ਵਿਦੇਸ਼ ਵਪਾਰ ਡਾਇਰੈਕਟੋਰੇਟ ਜਨਰਲ (ਡੀਜੀਐੱਫਟੀ) ਨੇ ਹੁਣ ਇਸ ਨੂੰ ਇੱਕ ਸਾਲ ਲਈ ਵਧਾ ਦਿੱਤਾ ਹੈ।



News Source link

- Advertisement -

More articles

- Advertisement -

Latest article