39.3 C
Patiāla
Saturday, May 11, 2024

ਟੀ-20 ਵਿਸ਼ਵ ਕੱਪ ਕ੍ਰਿਕਟ: ਪਾਕਿਸਤਾਨ ਨੇ ਨੀਦਰਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

Must read


ਪਰਥ, 30 ਅਕਤੂਬਰ

ਇਥੇ ਟੀ-20 ਵਿਸ਼ਵ ਕੱਪ ਵਿਚ ਪਾਕਿਸਤਾਨ ਨੇ ਨੀਦਰਲੈਂਡ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਨੀਦਰਲੈਂਡ ਨੇ 20 ਓਵਰਾਂ ‘ਚ 91 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੇ 13.5 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ 95 ਦੌੜਾਂ ਬਣਾ ਕੇ ਮੈਚ ਜਿੱਤ ਲਿਆ।





News Source link

- Advertisement -

More articles

- Advertisement -

Latest article