33.9 C
Patiāla
Thursday, April 25, 2024

ਜੂਨੀਅਰ ਕੌਮੀ ਵਾਲੀਬਾਲ ਚੈਂਪੀਅਨਸ਼ਿਪ ਲਈ ਟਰਾਇਲ ਭਲਕੇ

Must read


ਲੁਧਿਆਣਾ: ਜੰਮੂ ਵਿਚ 14 ਤੋਂ 19 ਨਵੰਬਰ ਤੱਕ ਹੋਣ ਵਾਲੀ 48ਵੀਂ ਜੂਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ ਦੋ ਨਵੰਬਰ ਨੂੰ ਸਵੇਰੇ 9 ਵਜੇ ਲਏ ਜਾਣਗੇ। ਸਥਾਨਕ ਐਸਸੀਡੀ ਸਰਕਾਰੀ ਕਾਲਜ ਵਿੱਚ ਕਰਵਾਏ ਜਾ ਰਹੇ ਇਨ੍ਹਾਂ ਟਰਾਇਲਾਂ ਵਿੱਚ 1-1-2004 ਤੋਂ ਬਾਅਦ ਜਨਮੇ ਖਿਡਾਰੀ ਭਾਗ ਲੈ ਸਕਦੇ ਹਨ। ਇਹ ਜਾਣਕਾਰੀ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਅਤੇ ਜਨਰਲ ਸਕੱਤਰ ਰਾਜ ਕੁਮਾਰ ਨੇ ਦਿੱਤੀ। -ਖੇਤਰੀ ਪ੍ਰਤੀਨਿਧ

News Source link

- Advertisement -

More articles

- Advertisement -

Latest article