28.7 C
Patiāla
Sunday, April 21, 2024

ਜ਼ੀਰਾ ਦੇ ਨੌਜਵਾਨ ਦੀ ਮਨੀਲਾ ਵਿੱਚ ਹੱਤਿਆ

Must read


ਪੱਤਰ ਪ੍ਰੇਰਕ

ਜ਼ੀਰਾ, 3 ਨਵੰਬਰ

ਇਥੋਂ ਦੇ ਨੌਜਵਾਨ ਦੀ ਮਨੀਲਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੰਜਾਬੀ ਮੂਲ ਦਾ ਨੌਜਵਾਨ ਸੁਖਚੈਨ ਸਿੰਘ (28) ਪੁੱਤਰ ਗੁਰਜੰਟ ਸਿੰਘ ਜੌਹਲ ਨਗਰ ਜ਼ੀਰਾ ਦਾ ਨਿਵਾਸੀ ਸੀ ਅਤੇ ਰੁਜ਼ਗਾਰ ਦੀ ਭਾਲ ਵਿੱਚ ਕਰੀਬ ਚਾਰ ਸਾਲ ਪਹਿਲਾਂ ਮਨੀਲਾ ਗਿਆ ਸੀ। ਮ੍ਰਿਤਕ ਸੁਖਚੈਨ ਸਿੰਘ ਦੇ ਪਿਤਾ ਗੁਰਜੰਟ ਸਿੰਘ ਅਤੇ ਭਰਾ ਗੁਰਪ੍ਰੀਤ ਸਿੰਘ ਉਰਫ ਗੋਰਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਆਪਣੇ ਭਰਾ ਨਾਲ ਫੋਨ ’ਤੇ ਗੱਲ ਹੋਈ ਸੀ ਜਿਸ ਨੇ ਦੱਸਿਆ ਸੀ ਕਿ ਉਸ ਨੇ ਪੱਕੇ ਹੋਣ ਦੀ ਫਾਈਲ ਲਗਾਈ ਹੋਈ ਹੈ ਪਰ ਬੀਤੀ ਰਾਤ ਉਸ ਦੇ ਦੋਸਤ ਦਾ ਫੋਨ ਆਇਆ ਕਿ ਉਨ੍ਹਾਂ ਦੇ ਲੜਕੇ ਦੀ ਤਬੀਅਤ ਠੀਕ ਨਹੀਂ ਸੀ ਅਤੇ ਜਦੋਂ ਉਹ ਡਾਕਟਰ ਪਾਸੋਂ ਦਵਾਈ ਲੈ ਕੇ ਪਰਤ ਰਿਹਾ ਸੀ ਤਾਂ ਕੁਝ ਜਣਿਆਂ ਨੇ ਸੁਖਚੈਨ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ। News Source link
#ਜਰ #ਦ #ਨਜਵਨ #ਦ #ਮਨਲ #ਵਚ #ਹਤਆ

- Advertisement -

More articles

- Advertisement -

Latest article