28.7 C
Patiāla
Monday, April 22, 2024

ਸ੍ਰੀਲੰਕਾ ਜਲ ਸੈਨਾ ਨੇ ਭਾਰਤ ਦੇ ਘੱਟੋ-ਘੱਟ 15 ਮਛੇਰੇ ਗ੍ਰਿਫ਼ਤਾਰ ਕੀਤੇ

Must read


ਕੋਲੰਬੋ, 6 ਨਵੰਬਰ

ਸ੍ਰੀਲੰਕਾ ਦੀ ਜਲ ਸੈਨਾ ਨੇ ਦੇਸ਼ ਦੇ ਪਾਣੀਆਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਮੱਛੀਆਂ ਫੜਨ ਦੇ ਦੋਸ਼ ਵਿੱਚ ਘੱਟੋ-ਘੱਟ 15 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੀਆਂ ਦੋ ਕਿਸ਼ਤੀਆਂ ਜ਼ਬਤ ਕਰ ਲਈਆਂ ਹਨ।

News Source link

- Advertisement -

More articles

- Advertisement -

Latest article