43.2 C
Patiāla
Thursday, May 16, 2024

ਟੀ-20 ਵਿਸ਼ਵ ਕੱਪ: ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾ ਕੇ ਪਾਕਿਸਤਾਨ ਸੈਮੀਫਾਈਨਲ ’ਚ ਪੁੱਜਾ

Must read


ਐਡੀਲੇਡ, 6 ਨਵੰਬਰ

ਅੱਜ ਇਥੇ ਪਾਕਿਸਤਾਨ ਨੇ ਬੰਗਲਾਦੇਸ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਿਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਬੰਗਲਾਦੇਸ਼ ਨੇ 8 ਵਿਕਟਾਂ ’ਤੇ 127 ਦੌੜਾਂ ਬਣਾਈਆਂ। ਇਸ ਦੇ ਜੁਆਬ ’ਚ ਪਾਕਿਸਤਾਨ ਨੇ 18.1 ਓਵਰਾਂ ਵਿੱਚ 5  ਵਿਕਟਾਂ ’ਤੇ 128 ਦੌੜਾਂ ਬਣਾ ਕੇ ਮੈਚ ਜਿੱਤ ਲਿਆ।





News Source link

- Advertisement -

More articles

- Advertisement -

Latest article