20.6 C
Patiāla
Tuesday, April 30, 2024

ਪਾਕਿਸਤਾਨ ਟੀ-20 ਵਿਸ਼ਵ ਕੱਪ ਕ੍ਰਿਕਟ ਦੇ ਫਾਈਨਲ ਵਿੱਚ, ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ

Must read


ਸਿਡਨੀ, 9 ਨਵੰਬਰ

ਅੱਜ ਇਥੇ ਟੀ-20 ਵਿਸ਼ਵ ਕੱਪ ਕ੍ਰਿਕਟ ਸੈਮੀਫਾਈਨਲ ਵਿੱਚ ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ 4 ਵਿਕਟਾਂ ’ਤੇ 152  ਦੌੜਾਂ ਬਣਾਈਆਂ। ਇਸ ਦੇ ਜੁਆਬ ਵਿੱਚ ਪਾਕਿਸਤਾਨ ਨੇ 19.1 ਓਵਰਾਂ ਵਿੱਚ 3 ’ਤੇ ਵਿਕਟਾਂ ’ਤੇ 153  ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਦੋਵਾਂ ਟੀਮਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।





News Source link

- Advertisement -

More articles

- Advertisement -

Latest article