29.9 C
Patiāla
Monday, May 13, 2024

ਡੇਰਾ ਸਿਰਸਾ ਨੇ ਕਤਲ ਦੀ ਸਖ਼ਤ ਨਿੰਦਾ ਕੀਤੀ ਤੇ ਦੋਸ਼ੀਆਂ ਖ਼ਿਲਾਫ਼ ਜਲਦ ਕਾਰਵਾਈ ਮੰਗੀ

Must read


ਪ੍ਰਭੂ ਦਿਆਲ

ਸਿਰਸਾ, 10 ਨਵੰਬਰ

ਪੰਜਾਬ ਦੇ ਕੋਟਕਪੂਰਾ ’ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਡੇਰਾ ਸਿਰਸਾ ਨੇ ਸਖ਼ਤ ’ਚ ਨਿੰਦਾ ਕੀਤੀ ਹੈ। ਡੇਰੇ ਦੇ ਬੁਲਾਰੇ ਜਤਿੰਦਰ ਖੁਰਾਣਾ ਇੰਸਾ ਤੇ ਸੰਦੀਪ ਕੌਰ ਇੰਸਾ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਡੇਰਾ ਸਿਰਸਾ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ। ਕਿਸੇ ਵੀ ਧਰਮ ਦੀ ਬੇਅਦਬੀ ਕਰਨਾ ਤਾਂ ਦੂਰ ਸਾਧ ਸੰਗਤ ਅਜਿਹਾ ਸੋਚ ਵੀ ਨਹੀਂ ਸਕਦੀ। ਉਨ੍ਹਾਂ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਜਲਦ ਤੋਂ ਜਲਦ ਕਰਵਾਈ ਜਾਏ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਏ। ਡੇਰਾ ਸੰਗਤ ਨੂੰ ਅਪੀਲ ਕਰਦਾ ਹੈ ਕਿ ਉਹ ਅਮਨ ਸ਼ਾਂਤੀ ਰੱਖਣ।





News Source link

- Advertisement -

More articles

- Advertisement -

Latest article